Top News
-
ਕੈਨੇਡਾ ਦੀ ਖੁਫੀਆ ਏਜੰਸੀ CSE ਨੇ ਭਾਰਤ ਨੂੰ ਕੀਤਾ ਧਮਕੀ ਦੇਣ ਵਾਲੇ ਦੇਸ਼ਾਂ ਦੀ ਸੂਚੀ ‘ਚ ਸ਼ਾਮਲ
ਕੈਨੇਡਾ ਦੀ ਖੁਫੀਆ ਏਜੰਸੀ ਕਮਿਊਨੀਕੇਸ਼ਨ ਸਕਿਓਰਿਟੀ ਇਸਟੈਬਲਿਸ਼ਮੈਂਟ (ਸੀ.ਐੱਸ.ਈ.) ਨੇ ਭਾਰਤ ਨੂੰ ਧਮਕੀ ਦੇਣ ਵਾਲੇ ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ…
Read More » -
ਪੰਜਾਬ ਸਰਕਾਰ ਨੇ ਬਦਲਿਆ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ
ਪੰਜਾਬ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ ਹੈ। ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ…
Read More » -
ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਹੋਇਆ ਪਰਚੀ ਮੁੱਕਤ
ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ…
Read More » -
ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੀ ਅਮਰੀਕਾ ਚ ਲੁੱਕੇ ਹੋਂਣ ਦੀ ਆਈ ਗੱਲ ਸਾਹਮਣੇ
ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਆਖ਼ਿਰਕਾਰ ਮਿਲ ਗਿਆ ਹੈ। ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਸ ਨੂੰ ਅਨਮੋਲ ਬਿਸ਼ਨੋਈ…
Read More » -
ਖਾਦ ਭੰਡਾਰਨ ਕਰਨ ਵਾਲੀਆਂ 91 ਫਰਮਾਂ ਦੇ ਲਾਇਸੈਂਸ ਰੱਦ, ਤਿੰਨ FIR
ਪੰਜਾਬ ਸਰਕਾਰ ਨੇ ਖਾਦ ਭੰਡਾਰ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ…
Read More » -
ਸ਼ੰਭੂ ਬਾਰਡਰ ਤੇ ਕਿਸਾਨ ਦੀ ਦਿਲ ਦੇ ਦੌਰੇ ਕਾਰਨ ਮੌਤ
ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਕਿਸਾਨ ਮੋਰਚੇ ‘ਚ ਹਿੱਸਾ ਲੈ ਰਹੇ ਇਕ ਹੋਰ ਕਿਸਾਨ ਦੀ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਮੌਤ…
Read More » -
ਦਰਭੰਗਾ ਤੋਂ ਨਵੀਂ ਦਿੱਲੀ ਜਾ ਰਹੀ 12565 ਬਿਹਾਰ ਸੰਪਰਕ ਕ੍ਰਾਂਤੀ ਐਕਸਪ੍ਰੈਸ ਟਰੇਨ ‘ਚ ਬੰਬ ਹੋਣ ਦੀ ਧਮਕੀ, ਯੂਪੀ ਦੇ ਗੋਂਡਾ ‘ਚ ਤਲਾਸ਼ੀ
ਨਵੀਂ ਦਿੱਲੀ: ਉਡਾਣਾਂ ਤੋਂ ਬਾਅਦ ਹੁਣ ਟਰੇਨ ਵਿੱਚ ਬੰਬ ਹੋਣ ਦੀਆਂ ਖ਼ਬਰਾਂ ਆਉਣ ਲੱਗ ਪਈਆਂ, ਬਿਹਾਰ ਦੇ ਦਰਭੰਗਾ ਤੋਂ ਨਵੀਂ…
Read More » -
ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਰਘਬੀਰ ਸਿੰਘ ਵੱਲੋਂ ਕੌਮ ਦੇ ਨਾਮ ਦਿੱਤਾ ਗਿਆ ਸੰਦੇਸ਼
ਖਾਲਸਾ ਪੰਥ ਅੱਜ ਬੰਦੀ ਛੋਹ ਦਿਹਾੜਾ ਮਨਾ ਰਿਹਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ…
Read More » -
ਲੁਧਿਆਣਾ ਬਹੁਤ ਚਰਚਿਤ ਡਰੱਗ ਤਸਕਰੀ ਮਾਮਲੇ ‘ਚ ਰਾਜਾ ਕੰਦੋਲਾ ਬਰੀ
ਲੁਧਿਆਣਾ ਬਹੁਤ ਚਰਚਿਤ ਡਰੱਗ ਤਸਕਰੀ ਮਾਮਲੇ ਵਿੱਚ ਰਣਜੀਤ ਸਿੰਘ ਉਰਫ ਰਾਜਾ ਕੰਦੋਲਾ ਨੂੰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ…
Read More » -
ਮੁਕੇਸ਼ ਅੰਬਾਨੀ ਦੇ ਭਰਾ ਅਨਿਲ ਅੰਬਾਨੀ ਨੂੰ ਸੇਬੀ ਨੇ 154.5 ਕਰੋੜ ਰੁਪਏ ਅਦਾ ਕਰਨ ਲਈ ਕਿਹਾ
ਮੁਕੇਸ਼ ਅੰਬਾਨੀ ਦੇ ਭਰਾ ਅਨਿਲ ਅੰਬਾਨੀ ਨੂੰ ਸੇਬੀ ਨੇ154.5 ਕਰੋੜ ਰੁਪਏ ਅਦਾ ਕਰਨ ਲਈ ਕਿਹਾ ਹੈ। ਮਾਰਕੀਟ ਰੈਗੂਲੇਟਰ ਸੇਬੀ ਨੇ…
Read More »