Top News
-
52 ਵੱਡੇ ਅਫ਼ਸਰਾਂ ਦੀ ਹੋਈ ਬਦਲੀ, 133 ਦੇ ਹੋਏ ਸੀ ਤਬਾਦਲੇ
ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ। ਸਰਕਾਰ ਨੇ 52 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ, ਜਿਨ੍ਹਾਂ ਵਿੱਚ ਦੋ ਇੰਸਪੈਕਟਰ ਜਨਰਲ…
Read More » -
ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ
ਜਬਰ ਜਨਾਹ ਦਾ ਕੇਸ ਦਰਜ ਹੋਣ ਤੋਂ ਬਾਅਦ ਇੱਕ ਮਹੀਨੇ ਤੋਂ ਫ਼ਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਸਨੌਰ ਤੋਂ…
Read More » -
ਮੱਧ ਪ੍ਰਦੇਸ਼: ਖੰਘ ਦਵਾਈ ਨਾਲ 20 ਬੱਚਿਆਂ ਦੀ ਮੌਤ…ਕੰਪਨੀ ਮਾਲਕ, SIT ਨੇ ਕੀਤਾ ਗ੍ਰਿਫ਼ਤਾਰ
ਮੱਧ ਪ੍ਰਦੇਸ਼ ਵਿੱਚ ਗੁਰਦੇ ਫੇਲ੍ਹ ਹੋਣ ਕਾਰਨ 20 ਮੌਤਾਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਅਨੁਸਾਰ, ਐਮਪੀ…
Read More » -
ਸੇਖ਼ ਹਸੀਨਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਗਲਾਦੇਸ਼ ਦੀ ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਅਹੁਦੇ ਤੋਂ ਹਟਾਈ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਤੇ ਹੋਰਨਾਂ ਖ਼ਿਲਾਫ਼ ਮਨੁੱਖਤਾ ਵਿਰੁੱਧ ਅਪਰਾਧਾਂ ਦੇ…
Read More » -
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨਾਕਾਮ, ਅੰਮ੍ਰਿਤਸਰ ਏਅਰਪੋਰਟ ਤੋਂ 2 ਯਾਤਰੀ ਗ੍ਰਿਫ਼ਤਾਰ
ਪੰਜਾਬ ਦੇ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਬੈਂਕਾਕ ਤੋਂ ਆਏ 2 ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇੰਡੋ ਥਾਈ ਏਅਰਲਾਈਨਜ਼ ਦੀ ਫਲਾਈਟ ਨੰਬਰ SL214 ਤੋਂ ਬੈਂਕਾਕ ਆਏ 2 ਯਾਤਰੀਆਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕੀਤਾ। ਅਧਿਕਾਰੀਆਂ ਦੀ ਚੌਕਸਤਾ ਅਤੇ ਪ੍ਰਭਾਵਸ਼ਾਲੀ ਜਾਂਚ ਪ੍ਰਣਾਲੀ ਦੇ ਕਾਰਨ ਦੋਵੇਂ ਤਸਕਰਾਂ ਨੂੰ ਏਅਰਪੋਰਟ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੌਰਾਨ ਵਿਭਾਗ ਨੇ ਦੋਵੇਂ ਯਾਤਰੀਆਂ ਤੋਂ ਭਾਰੀ ਮਾਤਰਾ…
Read More » -
ਮਹਿਲਾ ਵਿਸ਼ਵ ਕੱਪ : ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 107 ਦੌੜਾਂ ਨਾਲ ਹਰਾਇਆ
ਅਕਤੂਬਰ-ਮਹਿਲਾ ਵਿਸ਼ਵ ਕੱਪ ਵਿਚ ਅੱਜ ਦੇ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਤੇ ਪਾਕਿਸਤਾਨ ਵਿਚਾਲੇ ਮੈਚ ਹੈ। ਪਾਕਿਸਤਾਨ ਨੇ ਟਾਸ ਜਿੱਤ…
Read More » -
ਕਾਨਪੁਰ ਵਿਚ ਇਕ ਮਸਜਿਦ ਨੇੜੇ 2 ਸਕੂਟਰਾਂ ਵਿਚ ਧਮਾਕਾ ਹੋਇਆ, 10 ਲੋਕ ਜ਼ਖ਼ਮੀ
ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਮੂਲਗੰਜ ਥਾਣਾ ਖੇਤਰ ਦੇ ਅਧੀਨ ਮਿਸ਼ਰੀ ਬਾਜ਼ਾਰ ਵਿਚ ਇਕ ਵੱਡਾ ਧਮਾਕਾ ਹੋਇਆ, ਜਿਸ ਨਾਲ ਪੂਰੇ…
Read More » -
ਸ਼ੋਸਲ ਮੀਡੀਆ ਤੇ ਚੀਫ਼ ਜਸਟਿਸ ਖਿਲਾਫ਼ ਅਪੱਤੀਜਨਕ ਟਿੱਪਣੀਆਂ ਕਰਨ ਵਾਲਿਆਂ ਵਾਲਿਆਂ ਤੇ FIR
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਬੀ.ਆਰ ਗਵਈ ਤੇ ਇੱਕ ਵਕੀਲ ਵੱਲੋਂ ਜੁੱਤਾ ਸੁੱਟੇ ਜਾਣ ਦੀ ਘਟਨਾ ਤੋਂ ਬਾਅਦ ਸ਼ੋਸਲ ਮੀਡੀਆ…
Read More » -
PM ਮੋਦੀ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੀਤਾ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ, 8 ਅਕਤੂਬਰ ਨੂੰ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ (NMIA) ਦੇ ਪਹਿਲੇ ਪੜਾਅ ਦਾ ਉਦਘਾਟਨ…
Read More » -
ਹਾਈਕੋਰਟ ਦੁਆਰਾ ਸ਼ਿਲਪਾ ਸ਼ੈਟੀ ਤੇ ਰਾਜ ਕੁੰਦਰਾ ਨੂੰ 60 ਕਰੋੜ ਰੁਪਏ ਜਮ੍ਹਾਂ ਕਰਵਾਉਣ ਦਾ ਹੁਕਮ
ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਇਨ੍ਹੀਂ ਦਿਨੀਂ ਖ਼ਬਰਾਂ ਵਿੱਚ ਹਨ। ਅਦਾਲਤ ਨੇ 60 ਕਰੋੜ ਰੁਪਏ ਦੇ ਕਥਿਤ…
Read More »