Top News
-
ਪਟਿਆਲਾ ਰੇਲ ਟ੍ਰੈਕ ਧਮਾਕੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪਟਿਆਲਾ ਵਿੱਚ ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਇੱਕ…
Read More » -
ਅਮ੍ਰਿਤਸਰ ਚ 12ਵੀਂ ਦੇ ਵਿਦਿਆਰਥੀ ਦਾ ਕਤਲ, ਅਣਪਛਾਤੇ ਹਮਲਾਵਰ ਫਰਾਰ
ਅਮ੍ਰਿਤਸਰ ਚ 12ਵੀਂ ਦੇ ਵਿਦਿਆਰਥੀ ਦਾ ਕਤਲ, ਅਣਪਛਾਤੇ ਹਮਲਾਵਰ ਫਰਾਰਅੰਮ੍ਰਿਤਸਰ ਦੇ ਮਹਿਤਾ ਚੌਕ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਪੈਂਦੇ…
Read More » -
ਮਿਸਤਰੀ ਬਣਿਆ ਲੱਖਪਤੀ, 7 ਰੁਪਏ ‘ਚ ਜਿੱਤਿਆ 3 ਲੱਖ ਦਾ ਇਨਾਮ, ਪਰਿਵਾਰ ‘ਚ ਖੁਸ਼ੀ ਦਾ ਮਾਹੌਲ
; ਜਲੰਧਰ ਦੇ ਭਗਵਾਨ ਵਾਲਮੀਕਿ ਚੌਕ ‘ਤੇ ਸਥਿਤ ਕੁਕਰੇਜਾ ਲਾਟਰੀ ਦੀ ਦੁਕਾਨ ਤੋਂ ਖਰੀਦੀ ਗਈ ਟਿਕਟ ‘ਤੇ ਇੱਕ ਮਜ਼ਦੂਰ ਨੇ ₹3…
Read More » -
MP ਅਮ੍ਰਿਤਪਾਲ ਸਿੰਘ ਮਾਮਲਾ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਸ਼ੁਰੂ, ਪਹਿਲੀ ਸੁਣਵਾਈ ਮੁਕੰਮਲ
ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਨਾਲ ਜੁੜੇ FIR ਨੰਬਰ 39 ਦੇ ਮਾਮਲੇ ਦੀ ਸੁਣਵਾਈ ਹੁਣ ਅੰਮ੍ਰਿਤਸਰ ਦੇ ਸੈਸ਼ਨ…
Read More » -
ਸੰਗਰੂਰ ਦੇ ਪਿੰਡ ਬੇਨੜਾ ਵਿੱਚ ਸ਼ਾਮਲਾਟ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ
ਜ਼ਿਲ੍ਹਾ ਸੰਗਰੂਰ ਦੇ ਪਿੰਡ ਬੇਨੜਾ ਵਿੱਚ ਸ਼ਾਮਲਾਟ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਤੀਖਾ ਹੋ ਗਿਆ, ਜਿਸ ਦੌਰਾਨ…
Read More » -
IPL 2026: ਚੇਨਈ ਨੇ ਮੁੰਬਈ ਨੂੰ ਫਿਰ ਚਟਾਈ ਧੂੜ; ਸੀਜ਼ਨ ‘ਚ ਲਗਾਤਾਰ ਦੂਜੀ ਵਾਰ ਹਰਾ ਕੇ ਦਰਜ ਕੀਤੀ ਚੌਥੀ ਜਿੱਤ
IPL 2026: ਚੇਨਈ ਨੇ ਮੁੰਬਈ ਨੂੰ ਫਿਰ ਚਟਾਈ ਧੂੜ; ਸੀਜ਼ਨ ‘ਚ ਲਗਾਤਾਰ ਦੂਜੀ ਵਾਰ ਹਰਾ ਕੇ ਦਰਜ ਕੀਤੀ ਚੌਥੀ ਜਿੱਤIPL…
Read More » -
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ
ਹੁਕਮਨਾਮਾ ਸ੍ਰੀ ਦਰਬਾਰ ਸਾਹਿਬਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰਸੋਰਠਿ ਮਹਲਾ ੫ ॥ ਸਰਬ ਸੁਖਾ…
Read More » -
ਆਪ ਸਰਕਾਰ ਵੱਲੋਂ ਡੀਏ ਸਬੰਧੀ ਹੁਕਮਾਂ ਨੂੰ ਚੁਣੌਤੀ ਦੇਣ ‘ਤੇ ਵੜਿੰਗ ਨੇ ਨਿੰਦਾ ਕੀਤੀ
ਚੰਡੀਗੜ੍ਹ, 2 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਅਤੇ…
Read More » -
ਬਾਲੀਵੁੱਡ ਅਦਾਕਾਰਾ ਪਲਕ ਤਿਵਾਰੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਗੁਰਬਾਣੀ ਦਾ ਆਨੰਦ ਮਾਣਿਆ
ਟੀਵੀ ਅਦਾਕਾਰਾ ਸ਼ਵੇਤਾ ਤਿਵਾੜੀ ਦੀ ਧੀ ਅਤੇ ਬਾਲੀਵੁੱਡ ਅਦਾਕਾਰਾ ਪਲਕ ਤਿਵਾਰੀ ਨੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ।…
Read More » -
Punjab ’ਚ ਵੱਡਾ ਪ੍ਰਸ਼ਾਸਕੀ ਫੇਰਬਦਲ, 6 ਆਈਏਐਸ ਅਤੇ 39 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ, ਛੇ ਆਈਏਐਸ ਅਤੇ 39 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ…
Read More »