PunjabTop News

ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ Manisha Gulati ਮਾਮਲੇ ‘ਤੇ ਹਾਈਕੋਰਟ ਦਾ ਆਇਆ ਫ਼ੈਸਲਾਂ

Punjab Women's Commission Chairperson Manisha Gulati's decision came from the High Court

ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਪਾਈ ਗਈ ਸੀ। ਜਿਸ ‘ਤੇ ਫੈਸਲਾ ਸੁਣਾਉਦੇ ਹਾਈ ਕੋਰਟ ਨੇ ਫ਼ੈਸਲਾਂ ਸੁਰੱਖਿਅਤ ਰੱਖ ਲਿਆ ਹੈ। ਦੱਸਦੀਏ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਮਨੀਸ਼ਾ ਗੁਲਾਟੀ ਨੇ ਸਰਕਾਰ ਦੇ ਫੈਸਲੇ ‘ਚ ਸਪੱਸ਼ਟ ਨਾ ਹੋਣ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ‘ਤੇ ਹੁਕਮ ਰੱਦ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨਰ ਨੇ ਕਿਹਾ ਕਿ 31 ਜਨਵਰੀ ਨੂੰ ਪੰਜਾਬ ਸਰਕਾਰ ਨੇ ਉਸ ਦੇ ਐਕਸਟੈਂਸ਼ਨ ਦੇ ਹੁਕਮਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਐਕਟ ਦੀ ਉਲੰਘਣਾ ਕਰਕੇ ਸੇਵਾਕਾਲ ਵਿਚ ਵਾਧਾ ਕੀਤਾ ਗਿਆ ਸੀ।

Bhai Amritpal Singh ਦਾ Moosewala ਬਾਰੇ ਪਹਿਲਾ ਵੱਡਾ ਬਿਆਨ, Bishnoi ਦੀ Interview ‘ਤੇ ਖੜਕਾਈ ਸਰਕਾਰ !

ਮਨੀਸ਼ਾ ਗੁਲਾਟੀ ਨੇ ਪਟੀਸ਼ਨ ‘ਚ ਕਿਹਾ ਹੈ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਕੀਤੀ ਗਈ ਹੈ, ਉਸ ਤਹਿਤ ਉਸ ਨੂੰ ਸੇਵਾਕਾਲ ਵਿਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 15 ਫਰਵਰੀ ਨੂੰ ਹਾਈਕੋਰਟ ਨੂੰ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਸੀ। ਇਸ ‘ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। ਪਰ ਪੰਜਾਬ ਸਰਕਾਰ ਨੇ ਮੁੜ ਉਸ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਜਾਰੀ ਕਰ ਦਿੱਤਾ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button