PunjabTop News

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾਂ

ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾਂ ਬਣ ਹਿੋਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਮੀਂਹ ਪਵੇਗਾ।

MLA ਨੇ ਬੀਜੀ ਝੋਨੇ ਦੀ ਪਨੀਰੀ, ਦਿਨਾਂ ‘ਚ ਹੋਊ ਤਿਆਰ, ਖੁੱਲ੍ਹਾ ਸੱਦਾ, ਪਤਾ ਨੋਟ ਕਰ ਲੈਣ ਕਿਸਾਨ D5 Channel Punjabi

ਉਥੇ ਹੀ ਦੂਜੇ ਪਾਸੇ ਪਿਛਲੇ ਦਿਨੀਂ ਘੱਗਰ ‘ਚ ਦਰਾਰ ਪੈਣ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ ਹੈ। ਪਹਿਲਾ ਪਾੜ ਬੁਢਲਾਡਾ ਦੇ ਚਾਂਦਪੁਰਾ ਬੰਨ੍ਹ ਨੇੜੇ ਜਦੋਂ ਕਿ ਦੂਜਾ ਸਰਦੂਲਗੜ੍ਹ ਇਲਾਕੇ ਦੇ ਪਿੰਡ ਰੁੜਕੀ ਨੇੜੇ ਪਿਆ। ਜ਼ਿਲ੍ਹਾ ਪ੍ਰਸ਼ਾਸਨ ਫੌਜ ਅਤੇ ਐਨਡੀਆਰਐਫ ਦੇ ਸਹਿਯੋਗ ਨਾਲ ਘੱਗਰ ਵਿੱਚ ਦਰਾਰਾਂ ਨੂੰ ਭਰਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਬਨਾਰਸੀ ਪਿੰਡ ਦੀ ਟੀਮ ਨੇ ਘੱਗਰ ਦੇ ਖੱਬੇ ਕੰਢੇ ਆਰਡੀ 122 ‘ਤੇ ਪਾੜ ਨੂੰ ਸਫਲਤਾਪੂਰਵਕ ਭਰਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button