Breaking NewsD5 specialNewsPunjabTop News

Chandigarh ਪ੍ਰਸ਼ਾਸਨ ਦਾ Teachers Day ‘ਤੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ 5 ਸਤੰਬਰ ਨੂੰ ਹੋਣ ਵਾਲੇ ਅਧਿਆਪਕ ਦਿਵਸ ਲਈ ਸਟੇਟ ਐਵਾਰਡੀ ਅਧਿਆਪਕਾਂ ਦੇ ਨਾਮਾਂ ਦਾ ਐਲਾਨ ਕੀਤਾ ਹੈ। ਇਸ ਮੌਕੇ ‘ਤੇ ਕੁਲ 10 ਅਧਿਆਪਕਾਂ ਨੂੰ ਸਟੇਟ ਐਵਾਰਡ ਜਿਸਦੇ ਤਹਿਤ 21,000 ਰੁਪਏ ਕੈਸ਼ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।

🔴LIVE : ਕਿਸਾਨਾਂ ਤੋਂ ਡਰਿਆ ਸੁਖਬੀਰ ਬਾਦਲ ! ਭਗਵੰਤ ਮਾਨ ਬਣੂ ਮੁੱਖ ਮੰਤਰੀ ? ਮਿਲਿਆ ਸਮਰਥਨ !

10 ਅਧਿਆਪਕਾਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਅਤੇ 5,100 ਰੁਪਏ ਕੈਸ਼ ਐਵਾਰਡ ਦਿੱਤਾ ਜਾਵੇਗਾ। ਜਦੋਂ ਕਿ 10 ਹੋਰ ਅਧਿਆਪਕਾਂ ਨੂੰ ਵਿਸ਼ੇਸ਼ ਪ੍ਰਸ਼ੰਸਾ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੈਡਲ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button