Breaking NewsD5 specialNewsPunjabTop News

Chandigarh Municipal Corporation Elections ਲਈ ਪ੍ਰਸ਼ਾਸਨ ਨੇ ਕਸੀ ਕਮਰ, SK Srivastava ਨੇ ਅਧਿਕਾਰੀਆਂ ਨਾਲ ਕੀਤੀ ਬੈਠਕ

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਯੂਟੀ ਪ੍ਰਸ਼ਾਸਨ ਨੇ ਕਮਰ ਕੱਸਣੀ ਸ਼ੁਰੂ ਕਰ ਦਿੱਤੀ ਹੈ। ਰਾਜ ਚੋਣ ਕਮਿਸ਼ਨਰ ਐਸ.ਕੇ ਸ਼੍ਰੀਵਾਸਤਵ ਨੇ ਬੁੱਧਵਾਰ ਨੂੰ ਚੋਣਾਂ ਦੀਆਂ ਤਿਆਰੀਆਂ ਦੇ ਬਾਰੇ ‘ਚ ਪ੍ਰਸ਼ਾਸ਼ਕ ਦੇ ਸਲਾਹਕਾਰ ਧਰਮਪਾਲ, ਰਿਟਰਨਿੰਗ ਅਧਿਕਾਰੀ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੇ ਨਾਲ ਬੈਠਕ ਕੀਤੀ।

ਮੋਦੀ ਸਰਕਾਰ ਦਾ ਨਵਾਂ ਫਰਮਾਨ, ਕੇਂਦਰ ਖਿਲਾਫ਼ ਇੱਕਜੁੱਟ ਹੋਈਆਂ ਜਥੇਬੰਦੀਆਂ D5 Channel Punjabi

ਇਸ ‘ਚ ਤੈਅ ਹੋਇਆ ਕਿ ਨਵੰਬਰ ਦੇ ਆਖੀਰ ‘ਚ ਉਮੀਦਵਾਰਾਂ ਵੱਲੋਂ ਨੋਮੀਨੇਸ਼ਨ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਹੁਣ ਪ੍ਰਸਤਾਵਿਤ ਰੂਪ ‘ਚ ਤੈਅ ਹੋਇਆ ਕਿ ਦਸੰਬਰ ਦੇ ਤੀਸਰੇ ਹਫ਼ਤੇ ‘ਚ ਚੋਣਾਂ ਹੋਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button