PunjabTop News

Chandigarh News : ਚੰਡੀਗੜ੍ਹ ਪੁਲਿਸ Goldy Brar ਦੇ ਭਰਾ ਗੁਰਲਾਲ ਬਰਾੜ ਦੇ ਕਤਲ ਕਾਂਡ ‘ਚ ਸ਼ਾਰਪ ਸ਼ੂਟਰ ਨੀਰਜ ਚਸਕਾ ਤੋਂ ਕਰੇਗੀ ਪੁੱਛਗਿੱਛ

ਚੰਡੀਗੜ੍ਹ : ਦਵਿੰਦਰ ਬੰਬੀਹਾ ਗੈਂਗ ਦਾ ਖ਼ਤਰਨਾਕ ਸ਼ਾਰਪ ਸ਼ੂਟਰ ਨੀਰਜ ਚਸਕਾ ਤੋਂ ਗੁਰਲਾਲ ਬਰਾੜ ਕਤਲ ਕਾਂਡ ਵਿਚ ਪੁੱਛਗਿੱਛ ਕਰੇਗੀ । ਚੰਡੀਗੜ੍ਹ ਪੁਲਿਸ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਕਾਂਡ ਵਿਚ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਰਿਮਾਂਡ ’ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਚੰਡੀਗੜ੍ਹ ਪੁਲਿਸ ਵੱਲੋਂ ਸ਼ੂਟਰ ਚਸਕਾ ਨੂੰ ਲੈ ਕੇ ਅਦਾਲਤ ‘ਚ ਅਰਜ਼ੀ ਵੀ ਦਾਇਰ ਕਰ ਦਿੱਤੀ ਹੈ।

Bhai Amritpal ਮੁੱਦਾ ਨਹੀਂ : ਢਿੱਲੋ, ਵੱਡੇ ਖ਼ੁਲਾਸੇ! ਕਿਉਂ ਘਬਰਾਏ ਲੀਡਰ ! D5 Channel Punjabi

11 ਅਕਤੂਬਰ 2020 ਦੀ ਰਾਤ ਨੂੰ ਸਨਅਤੀ ਖੇਤਰ ਫੇਜ਼-1 ਸਥਿਤ ਪਲੇਅ ਬੁਆਏ ਕਲੱਬ ਦੇ ਬਾਹਰ ਚਾਰ ਬਾਈਕ ਸਵਾਰ ਬਦਮਾਸ਼ਾਂ ਨੇ ਸੋਪੂ ਆਗੂ ਗੁਰਲਾਲ ਬਰਾੜ ਦੀ 10 ਵਾਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੁਰਲਾਲ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖਾਸ ਸੀ। ਗੈਂਗਸਟਰ ਗੋਲਡੀ ਬਰਾੜ ਗੁਰਲਾਲ ਬਰਾੜ ਦਾ ਚਚੇਰਾ ਭਰਾ ਸੀ। ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨੇ ਫੇਸਬੁੱਕ ‘ਤੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ। ਨੀਰਜ ਚਸਕਾ ਨੂੰ ਪੰਜਾਬ ਪੁਲਿਸ ਨੇ 29 ਸਤੰਬਰ 2022 ਨੂੰ ਜੰਮੂ ਤੋਂ ਗ੍ਰਿਫਤਾਰ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button