PunjabTop News

Chandrayaan 3 Landing Succesfull: ਚੰਦਰਯਾਨ-3 ਦੀ ਸਫਲਤਾਪੂਰਵਕ ਲੈਡਿੰਗ ‘ਤੇ CM ਮਾਨ ਨੇ ISRO ਵਿਗਿਆਨੀਆਂ ਨੂੰ ਦਿੱਤੀ ਵਧਾਈ

Chandrayaan 3 Landing Succesfull: ਅੱਜ ਚੰਦਰਯਾਨ-3 ਸਫਲਤਾਪੂਰਵਕ ਚੰਦ ਦੇ ਦੱਖਣੀ ਪੋਲ ਤੇ ਲੈਂਡ ਕਰ ਗਿਆ ਹੈ। ਇਸ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤਵਾਸਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਟਵੀਟਰ ਤੇ ਲਿਖਿਆ ਕਿ ” ਚੰਦਰਮਾ ਦੀ ਸਤ੍ਹਾ ‘ਤੇ Chandrayaan-3 ਦੇ ਸਫਲ ਲੈਂਡਿੰਗ ਲਈ ਸਾਰਿਆਂ ਨੂੰ ਦਿਲੋਂ ਵਧਾਈਆਂ। ਅੱਜ ਭਾਰਤ ਨੇ ਇਤਿਹਾਸ ਰਚਿਆ ਹੈ। ਸਾਡੇ ISRO ਇੰਸਟੀਚਿਊਟ ਦੇ ਵਿਗਿਆਨੀਆਂ ਸਮੇਤ ਸਾਰੇ ਸਟਾਫ਼ ਨੂੰ ਉਨ੍ਹਾਂ ਦੀ ਲਗਨ ਅਤੇ ਮਿਹਨਤ ਲਈ ਸ਼ੁਭਕਾਮਨਾਵਾਂ। ਇਹ ਦੇਸ਼ ਦੇ ਹਰ ਨਾਗਰਿਕ ਲਈ ਮਾਣ ਵਾਲੀ ਗੱਲ ਹੈ। “ਚੱਕ ਦੇ ਇੰਡੀਆ”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button