Breaking NewsD5 specialIndiaNewsPunjabTop News

‘Channi ਸਾਹਿਬ ਦਾ ਮਕਸਦ ਕੇਵਲ ਝੂਠੇ ਵਾਅਦੇ ਕਰਨਾ, ਜਨਤਾ ਦੀ ਭਲਾਈ ਨਾਲ ਉਨ੍ਹਾਂ ਨੂੰ ਕੋਈ ਲੈਣਾ – ਦੇਣਾ ਨਹੀਂ’ 

ਚੰਡੀਗੜ੍ਹ : ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਲਗਾਤਾਰ ਇੱਕ ਦੂਜੇ ‘ਤੇ ਨਿਸ਼ਾਨੇ ਸਾਧ ਰਹੀਆਂ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਲਈ ਕਈ ਐਲਾਨ ਕਰ ਰਹੇ ਹਨ। ਉਥੇ ਹੀ ਹੁਣ ਇਸ ‘ਚ ਆਮ ਆਦਮੀ ਪਾਰਟੀ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਚੰਨੀ ‘ਤੇ ਟਵੀਟ ਕਰ ਇੱਕ ਵਾਰ ਫਿਰ ਤੋਂ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਸੀਐਮ ਚੰਨੀ ਦੇ ਵਾਅਦਿਆਂ ਨੂੰ ਝੂਠਾ ਕਰਾਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

ਲਓ ਮੁਕਰ ਗਈ ਸਰਕਾਰ, ਜਥੇਬੰਦੀਆਂ ਨੂੰ ਦਿੱਤਾ ਝਟਕਾ || D5 Channel Punjabi

ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲਿਖਿਆ ਝੂਠੇ ਐਲਾਨ ਕਰਕੇ ਜਨਤਾ ਨੂੰ ਬੇਵਕੂਫ ਬਣਾਉਣਾ ਗੰਦੀ ਰਾਜਨੀਤੀ ਹੈ। ਇੱਕ ਦਿਨ ਤਾਂ ਸੱਚ ਸਾਹਮਣੇ ਆ ਹੀ ਜਾਂਦਾ ਹੈ। ਚੰਨੀ ਸਾਹਿਬ ਦੇ ਝੂਠੇ ਐਲਾਨਾਂ ਦਾ ਸੱਚ ਵੀ ਜਨਤਾ ਦੇ ਸਾਹਮਣੇ ਆਉਣ ਲੱਗਾ ਹੈ। ਉਨ੍ਹਾਂ ਦਾ ਮਕਸਦ ਕੇਵਲ ਝੂਠੇ ਵਾਅਦੇ ਕਰਕੇ ਚੋਆਂ ਜਿੱਤਣਾ ਹੈ। ਜਨਤਾ ਦੇ ਭਲੇ ਨਾਲ ਉਨ੍ਹਾਂ ਨੂੰ ਕੋਈ ਲੈਣਾ ਦੇਣਾ ਨਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button