Breaking NewsD5 specialNewsPunjabTop News

Charanjit Singh Channi ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਮਿਲੀ ਰਾਹਤ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਅੱਜ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਪਹੁੰਚੇ।  Channi ਨੇ ਪੰਜਾਬੀ ਯੂਨੀਵਰਸਿਟੀ ਨੂੰ ਵੱਡੀ ਰਾਹਤ ਦਿੱਤੀ।ਰਾਹਤ ਦਿੰਦਿਆਂ Charanjit Singh Channi ਨੇ ਐਲਾਨ ਕੀਤਾ ਹੈ ਕਿ ਯੂਨੀਵਰਸਿਟੀ ਦਾ 150 ਕਰੋੜ ਰੁਪਏ ਦਾ ਕਰਜ਼ਾ ਸੂਬਾ ਸਰਕਾਰ ਭਰੇਗੀ।

Baba Bakala Sahib News : ਪੁਲਿਸ ਦੇ ਹੱਥੀ ਚੜ੍ਹਿਆ ਨੌਜਵਾਨ, ਫੜ੍ਹ ਕੇ ਦਿੱਤਾ ਰਗੜ || D5 Channel Punjabi

ਇਸ ਤੋਂ ਇਲਾਵਾ Channi ਨੇ ਐਲਾਨ ਕੀਤਾ ਹੈ ਕਿ ਸਰਕਾਰ ਯੂਨੀਵਰਸਿਟੀ ਨੂੰ ਦਿੱਤੀ ਜਾਂਦੀ  10 ਕਰੋੜ ਰੁਪਏ ਦੀ ਮਹੀਨਾਵਾਰ ਗ੍ਰਾਂਟ ਵਧਾਵੇਗੀ।ਮਹੀਨਾਵਾਰ ਗ੍ਰਾਂਟ ਵਧਾ ਕੇ 20 ਕਰੋੜ ਕਰ ਦਿੱਤੀ ਜਾਵੇਗੀ।ਮੁੱਖ ਮੰਤਰੀ Charanjit  Channi ਵੱਲੋਂ ਕੀਤੇ ਗਏ ਇਨ੍ਹਾਂ ਐਲਾਨਾਂ ਨਾਲ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ‘ਚ ਖ਼ੁਸ਼ੀ ਦੀ ਲਹਿਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button