Breaking NewsPunjabTop News

Charanjit Singh Channi-Vigilance Bureau: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਅੱਜ ਵਿਜਿਲੈਂਸ ਅੱਗੇ ਹੋਣਗੇ ਪੇਸ਼

Charanjit Singh Channi-Vigilance Bureau: ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਤੋਂ ਅੱਜ ਹੀ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਚੰਨੀ ਤੋਂ ਮੋਹਾਲੀ ਸਥਿਤ ਵਿਜਿਲੈਂਸ ਦਫ਼ਤਰ ਵਿਚ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

Simranjit Singh Mann ਨੇ ਖੋਲ੍ਹੇ SGPC ਦੇ ਰਾਜ਼, ‘ਫਿਰ ਬੋਲਣ ਨਹੀਂ ਦਿੰਦੇ’ | D5 Channel Punjabi

ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਾਬਕਾ ਮੁੱਖ ਮੰਤਰੀ ਦੀ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਤੋਂ ਉਨ੍ਹਾਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਗਏ ਸਨ। ਅਤੇ ਹੁਣ ਵਿਜੀਲੈਂਸ ਨੇ ਆਪਣੇ ਕਾਰਜਕਾਲ ਦੌਰਾਨ ਗੋਆ ਦੇ ਇੱਕ ਨਾਮੀ ਹੋਟਲ ਚੇਨ ਨੂੰ ਲੀਜ਼ ‘ਤੇ ਦਿੱਤੀ ਗਈ ਜ਼ਮੀਨ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੰਪਨੀ ਨੂੰ ਨੋਟਿਸ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਵੀ ਤਿਆਰੀ ਕਰ ਲਈ ਗਈ ਹੈ। CM ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਸਰਕਾਰੀ ਪੈਸੇ ਦੀ ਲੁੱਟ ਨਹੀਂ ਹੋਣ ਦੇਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button