Press ReleasePunjabTop News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਜਲੰਧਰ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ।
ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼
ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਜਲੰਧਰ), ਗੁਰਿੰਦਰਵੀਰ ਸਿੰਘ (ਜਲੰਧਰ), ਮਾਸਟਰ ਅਜਾਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸਭਰਵਾਲ (ਪਟਿਆਲਾ), ਰੁਸ਼ਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ ਚੱਡਾ (ਪਠਾਨਕੋਟ), ਦੀ ਲਾਂਬੜਾ ਕਾਂਗੜੀ ਮਲਟੀਪਰਪਜ਼ ਸਹਿਕਾਰੀ ਸੇਵਾ ਸੋਸਾਇਟੀ ਲਿਮਟਿਡ, ਲਾਂਬੜਾ (ਹੁਸ਼ਿਆਰਪੁਰ) ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button