Breaking NewsPunjabTop News

ਪੰਜਾਬ ਵਿਚ ਇੰਟਰਨੈੱਟ 24 ਘੰਟਿਆਂ ਲਈ ਰਹੇਂਗਾ ਬੰਦ

Internet will remain closed for 24 hours in Punjab

ਚੰਡੀਗੜ੍ਹ :  ਪੰਜਾਬ ਵਿਚ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾ ਬੰਦ ਕੀਤੀ ਗਈ ਹੈ ਅਤੇ ਜਿਸ ਦੀ ਮਿਆਦ ‘ਚ ਹੁਣ ਹੋਰ 24 ਘੰਟਿਆਂ ਦਾ ਵਾਧਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਸੋਮਵਾਰ ਦੁਪਹਿਰ 12 ਵਜੇ ਤਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਪਹਿਲਾਂ ਪੰਜਾਬ ਵਿਚ ਐਤਵਾਰ 12 ਵਜੇ ਤਕ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਉਥੇ ਹੀ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆਂ ਹੋਰ 24 ਘੰਟਿਆਂ ਲਈ ਇੰਟਰਨੈੱਟ ਬੰਦ ਰੱਖਣ ਦਾ ਐਲਾਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button