EntertainmentBreaking NewsD5 specialNewsPunjabTop News
CM ਚੰਨੀ ਤੇ ਸਿੱਧੂ ਮੂਸੇਵਾਲਾ ਖ਼ਿਲਾਫ਼ ਮੁਕੱਦਮਾ ਦਰਜ
ਮਾਨਸਾ : ਸਥਾਨਕ ਥਾਣਾ ਸ਼ਹਿਰੀ 1 ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪਾਰਟੀ ਦੇ ਮਾਨਸਾ ਹਲਕੇ ਤੋਂ ਉਮੀਦਵਾਰ ਅਤੇ ਉੱਘੇ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਧਾਰਾ 188 ਅਧੀਨ ਪਰਚਾ ਦਰਜ ਕੀਤਾ ਗਿਆ।
Deep Sidhu Case ’ਚ ਵੱਡਾ ਖੁਲਾਸਾ, Truck Driver ਨੇ ਖੋਲ੍ਹਿਆ ਮੂੰਹ, ਚਾਹੁਣ ਵਾਲਿਆਂ ਦਾ ਖੋਲ੍ਹਿਆ ਖੂਨ
ਦੋਸ਼ ਹਨ ਕਿ ਮੁੱਖ ਮੰਤਰੀ ਅਤੇ ਉਮੀਦਵਾਰ ਨੇ ਸ਼ਾਮ 6 ਵਜੇ ਤੋਂ ਬਾਅਦ ਸ਼ਹਿਰ ਵਿਚ ਪੈਦਲ ਮਾਰਚ ਕੱਢ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਇਸ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਲੋਂ ਕੀਤੀ ਗਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.