ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਬੇਹੱਦ ਅਹਿਮ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਾਰੀ ਹੈ। ਇਸ ਮੀਟਿੰਗ ਵਿੱਚ ਅੱਜ ਹੋਰ ਫੈਸਲਿਆਂ ਤੋਂ ਇਲਾਵਾ ਸਰਕਾਰ ਪੰਜਾਬ ਦੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਫੈਸਲੇ ਤੇ ਮੋਹਰ ਲਗਾ ਸਕਦੀ ਹੈ।
ਸੰਦੋਆ ਦੀ ਕਾਰ ਖੜ੍ਹੀ ਥਾਣੇ, ਇਸ ਘਪਲੇ ਵਾਲੀ ਕਾਰ ’ਚ ਘੁੰਮਦਾ ਸੀ ਸੰਦੋਆ ||
ਦੱਸ ਦਈਏ ਕਿ ਅੱਜ ਸਾਰੇ ਦੇਸ਼ ਵਿੱਚ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਿਰਾਸਤ-ਏ-ਖਾਲਸਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.