Breaking NewsD5 specialNewsPunjabTop News

CM ਕੈਪਟਨ ਦੀ ਨਵਾਂ ਸ਼ਹਿਰ ਨੂੰ ਸੌਗਾਤ, PAU ਖੇਤੀਬਾੜੀ ਕਾਲਜ਼ ਦੀ ਰੱਖੀ ਨੀਂਹ

ਨਵਾਂ ਸ਼ਹਿਰ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵਾਂ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਖੇਤੀਬਾੜੀ ਕਾਲਜ ਬੱਲੋਵਾਲ ਸੋਂਖੜੀ ਦੇ ਨਿਰਮਾਣ ਦੇ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਰਸਮੀ ਤੌਰ ‘ਤੇ ਨੀਂਹ ਰੱਖ ਦਿੱਤੀ।

ਕਿਸਾਨਾਂ ਲਈ ਆਈ ਨਵੀਂ ਆਫਤ D5 Channel Punjabi

ਨੀਂਹ ਰੱਖਣ ਉਪਰੰਤ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਪ੍ਰਮਾਣ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ , ਸੰਸਦ ਮਨੀਸ਼ ਤਿਵਾੜੀ, ਵਿਧਾਇਕ ਦਰਸ਼ਨ ਲਾਲ ਮੰਗੂਪੁਰ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button