Breaking NewsD5 specialNewsPoliticsPunjab

CM ਕੈਪਟਨ ਦੇ ਭਰਾ ਦਾ ਵੱਡਾ ਬਿਆਨ, ਬਾਦਲ ਤੇ ਮਜੀਠੀਆ ਦੇ ਹੱਕ ‘ਚ ਡਟਿਆ

ਸਮਾਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰਾ ਮਾਲਵਿੰਦਰ ਸਿੰਘ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਮਾਲਵਿੰਦਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਲ 2002 ਵਿੱਚ ਕਾਂਗਰਸ ਸਰਕਾਰ ਬਣਨ ‘ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਵਾਉਣ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਵੱਡੀ ਗਲਤੀ ਆਖਿਆ ਹੈ।

CM ਕੈਪਟਨ ਦੇ ਭਰਾ ਦਾ ਵੱਡਾ ਬਿਆਨ, ਬਾਦਲ ਤੇ ਮਜੀਠੀਆ ਦੇ ਹੱਕ ‘ਚ ਡਟਿਆ

ਸਮਾਣਾ ਵਿਖੇ ਇੱਕ ਨਿੱਜੀ ਸਮਾਗਮ ਦੌਰਾਨ ਪਹੁੰਚੇ ਮਾਲਵਿੰਦਰ ਸਿੰਘ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਆਖਿਆ ਕਿ ਬਿਕਰਮ ਮਜੀਠੀਆਂ ਨੂੰ ਬਿਨ੍ਹਾਂ ਕਿਸੇ ਸਬੂਤ ਤੋ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ ਅਤੇ ਇਸੇ ਤਰਾਂ ਕੈਪਟਨ ਅਮਰਿੰਦਰ ਸਿੰਘ ਨੇ 14 ਸਾਲ ਪਹਿਲਾ ਪ੍ਰਕਾਸ਼ ਸਿੰਘ ਬਾਦਲ ਨੂੰ ਬਿਨ੍ਹਾਂ ਸਬੂਤਾਂ ਤੋ ਗ੍ਰਿਫ਼ਤਾਰ ਕਰਵਾਕੇ ਵੱਡੀ ਗਲਤੀ ਕੀਤੀ ਸੀ ਪਰ ਹੁਣ ਉਹ ਗਲਤੀ ਨੂੰ ਨਹੀਂ ਦੁਹਰਾਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button