CM ਕੈਪਟਨ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ Ganesh Chaturthi ਦੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਕੈਪਟਨ ਨੇ ਟਵੀਟ ਕਰ ਲਿਖਿਆ ਕਿ ਸਾਰਿਆਂ ਨੂੰ ਗਣੇਸ਼ ਚਤੁਰਥੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਸ਼੍ਰੀ ਗਣੇਸ਼ ਜਿਨ੍ਹਾਂ ਨੂੰ ਗਿਆਨ ਦਾ ਮਾਲਕ ਕਿਹਾ ਜਾਂਦਾ ਹੈ, ਉਨ੍ਹਾਂ ਨੂੰ ਪ੍ਰਾਰਥਨਾ ਕਰੋ ਕਿ ਉਹ ਵਿਸ਼ਵ ਵਿੱਚ ਨਵੀਂ ਰੌਸ਼ਨੀ ਅਤੇ ਊਰਜਾ ਫੈਲਾਉਣ, ਇਹ ਤਿਉਹਾਰ ਸਾਡੇ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ।
Agriculture Minister ਨੇ ਮੰਨੀ ਕਿਸਾਨਾਂ ਦੀ ਗੱਲ! MSP ’ਤੇ ਵੱਡ ਫੈਸਲਾ! Home Minister ਕਾਰਵਾਈ ਲਈ ਤਿਆਰ |
ਜ਼ਿਕਰਯੋਗ ਹੈ ਕਿ ਅੱਜ ਦੇਸ਼ ਭਰ ਵਿੱਚ ਗਣੇਸ਼ ਚਤੁਰਥੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਆਪਣੇ ਘਰਾਂ ਵਿੱਚ ਭਗਵਾਨ ਗਣੇਸ਼ ਦੀ ਸਥਾਪਨਾ ਕਰਦੇ ਹਨ।10 ਦਿਨਾਂ ਤੱਕ ਚੱਲਣ ਵਾਲੇ ਗਣੇਸ਼ ਉਤਸਵ ਦੀ ਸਮਾਪਤੀ 19 ਸਤੰਬਰ ਨੂੰ ਗਣੇਸ਼ ਦੀ ਮੂਰਤੀ ਦੇ ਵਿਸਰਜਨ ਨਾਲ ਹੋਵੇਗੀ।
Wishing everyone a very #HappyGaneshChaturthi. May the Lord of Knowledge infuse fresh light & energy in the world and bring happiness & prosperity into our lives. pic.twitter.com/aknwztWCsN
— Capt.Amarinder Singh (@capt_amarinder) September 10, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.