Breaking NewsD5 specialNewsPoliticsPunjab

CM ਕੈਪਟਨ ਨੇ ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ Lunch ‘ਤੇ ਕੀਤਾ Invite

ਪਟਿਆਲਾ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ ਲੰਚ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਇਸ ਦੌਰਾਨ ਦੋਵੇਂ ਸੂਬੇ ਦੇ ਨਾਲ – ਨਾਲ ਦੇਸ਼ ਦੀ ਰਾਜਨੀਤੀ ‘ਤੇ ਚਰਚਾ ਕਰਨਗੇ।

ਕੇਂਦਰ ਸਰਕਾਰ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ!ਵੱਡੇ ਪ੍ਰਧਾਨ ਨੂੰ ਕੀਤਾ ਗ੍ਰਿਫ਼ਤਾਰ! ਦਿੱਲੀ ਜਾਣ ਦਾ ਤੋਹਫ਼ਾ ?

ਦੱਸ ਦੇਈਏ ਕਿ ਲੰਬੇ ਸਮੇਂ ਤੋਂ ਕੈਪਟਨ ਤੇ ਸਿੱਧੂ ਵਿਚਾਲੇ ਸਬੰਧ ਠੀਕ ਨਹੀਂ ਚੱਲ ਰਹੇ। ਅਜਿਹੇ ਵਿੱਚ ਕੈਪਟਨ ਦਾ ਸਿੱਧੂ ਨੂੰ ਸੱਦਾ ਦੋਵਾਂ ਵਿਚਾਲੇ ਪੈਦਾ ਖਟਾਸ ਨੂੰ ਘੱਟ ਕਰਨ ਵਾਲਾ ਹੋ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button