Breaking NewsD5 specialNewsPunjabTop News

CM ਚਰਨਜੀਤ ਸਿੰਘ ਚੰਨੀ ਨੇ ਅਧਿਕਾਰੀਆਂ ਨੂੰ ਦਿੱਤੇ ਆਦੇਸ਼, ਹੁਣ ਹਰ ਮੰਗਲਵਾਰ ਨੂੰ ਹੋਵੇਗੀ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ: ਪੰਜਾਬ ਦੀ ਵਾਗਡੋਰ ਸੰਭਾਲਦਿਆਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਈ ਵੱਡੇ ਫੈਸਲੇ ਲੈ ਰਹੇ ਹਨ। ਇਸ ਕਾਰਨ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਹੁਣ ਹਰ ਮੰਗਲਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਹਰ ਮੰਗਲਵਾਰ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਹੋਵੇਗੀ।

CM ਚੰਨੀ 4:30 ਵਜੇ ਕਰਨਗੇ ਧਮਾਕਾ, ਕੈਪਟਨ ਦੇ ਮੰਤਰੀਆਂ ਦੀ ਕਰਤੀ ਛੁੱਟੀ ! D5 Channel Punjabi

CM ਚੰਨੀ ਨੇ ਆਪਣੇ ਦਫਤਰ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button