Breaking NewsD5 specialNewsPunjabTop NewsUncategorized

CM ਚੰਨੀ ਅੱਜ ਭਦੌੜ ਹਲਕੇ ਤੋਂ ਨਾਮਜ਼ਦਗੀ ਕਰਨਗੇ ਦਾਖਲ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਹਲਕੇ ਤੋਂ ਅੱਜ ਨਾਮਜ਼ਦਗੀ ਦਾਖਲ ਕਰਨਗੇ।  ਦੱਸ ਦਈਏ ਕਿ ਉਨ੍ਹਾਂ ਨੂੰ ਦੋ ਹਲਕਿਆਂ ਚਮਕੌਰ ਸਾਹਿਬ ਤੇ ਭਦੌੜ ਹਲਕੇ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

ਸਵੇਰੇ ਹੀ ਕਿਸਾਨਾਂ ਨੇ ਕਰਤਾ ਚੱਕਾ ਜਾਮ! ਦੇਸ਼ ਛੱਡ ਫਰਾਰ ਹੋਇਆ ਪ੍ਰਧਾਨ ਮੰਤਰੀ | D5 Channel Punjabi

ਉਨ੍ਹਾਂ ਦੇ ਦੋ ਹਲਕਿਆਂ ਤੋਂ ਚੋਣਾਂ ਲੜਨ ਨੇ ਸ਼ਪੱਸਟ ਕਰ ਦਿੱਤਾ ਹੈ ਕਿ ਉਹ ਮੁੱਖ ਮੰਤਰੀ ਦਾ ਚਿਹਰਾ ਹੋ ਸਕਦੇ ਹਨ। ਬੇਸ਼ੱਕ ਕਾਂਗਰਸ ਨੇ ਇਸ ਬਾਰੇ ਸਪਸ਼ਟ ਐਲਾਨ ਨਹੀਂ ਕੀਤਾ ਪਰ ਸੀਐਮ ਚੰਨੀ ਨੂੰ ਦੋ ਹਲਕਿਆਂ ਤੋਂ ਚੋਣ ਲੜਾ ਕੇ ਇਹ ਸੰਕੇਤ ਦੇ ਦਿੱਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button