Breaking NewsD5 specialNewsPunjabTop News

CM ਚੰਨੀ ਦੇ ਬੇਟੇ ਨਵਜੀਤ ਸਿੰਘ ਵਿਆਹ ਦੇ ਬੰਧਨ ‘ਚ ਬੱਝਿਆ, ਸਿਆਸੀ ਸ਼ਖਸੀਅਤਾਂ ਨੇ ਨਵੇਂ ਵਿਆਹੇ ਜੋੜੇ ਨੂੰ ਦਿੱਤਾ ਅਸ਼ੀਰਵਾਦ, ਵੇਖੋ ਤਸਵੀਰਾਂ

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਨੇ ਅੱਜ ਵਿਆਹ ਮੁੱਕਮਲ ਹੋ ਗਿਆ ਹੈ। ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਵਿੱਚ ਸਥਿਤ ਗੁਰਦੁਆਰਾ ਸੰਚਾ ਧੰਨ ਸਾਹਿਬ ਵਿਖੇ ਸੰਪੂਰਨ ਹੋਇਆ। ਦੱਸ ਦੇਈਏ ਕਿ ਨਵਦੀਪ ਦਾ ਵਿਆਹ ਡੇਰਾਬੱਸੀ ਦੀ ਸਿਮਰਨਧੀਰ ਕੌਰ ਨਾਲ ਹੋਇਆ ਹੈ।

BIG NEWS ਹੁਣ ਪੂਰਾ ਫਸਿਆ ਅਸ਼ੀਸ਼ ਮਿਸ਼ਰਾ, ਲਖੀਮਪੁਰ ਮਾਮਲੇ ‘ਚ ਵੱਡੀ ਅਪਡੇਟ D5 Channel Punjabi

ਸਿਮਰਨਧੀਰ ਨੇ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਹੋਇਆ ਸੀ, ਜਦਕਿ ਨਵਜੀਤ ਨੇ ਵੀ ਉਸੇ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੂੰ ਵੀ ਗੁਲਾਬੀ ਪੱਗ ਬੰਨ੍ਹੀ ਵੇਖੀ ਗਈ।ਇਸ ਸ਼ੁਭ ਮੌਕੇ ਤੇ, ਪੰਜਾਬ ਦੇ ਮੰਤਰੀ ਅਤੇ ਵੀਆਈਪੀ ਲੋਕ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button