Breaking NewsD5 specialNewsPunjabTop News

CM ਚੰਨੀ ਬੇਟੇ ਦੇ ਵਿਆਹ ਨੂੰ ਲੈ ਕੇ ਉਤਸ਼ਾਹਿਤ, ਖੁਦ ਗੱਡੀ ਚਲਾ ਕੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਪਹੁੰਚੇ

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਪਿਤਾ ਚੰਨੀ ਵੀ ਬੇਟੇ ਦੇ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਦਰਅਸਲ, CM ਆਪਣੇ ਬੇਟੇ ਦੀ ਫਾਰਚੂਨਰ ਗੱਡੀ ਚਲਾ ਕੇ ਗੁਰਦੁਆਰਾ ਸਾਹਿਬ ਪਹੁੰਚੇ।

BIG NEWS ਹੁਣ ਪੂਰਾ ਫਸਿਆ ਅਸ਼ੀਸ਼ ਮਿਸ਼ਰਾ, ਲਖੀਮਪੁਰ ਮਾਮਲੇ ‘ਚ ਵੱਡੀ ਅਪਡੇਟ D5 Channel Punjabi

ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦਾ ਅਨੰਦ ਕਾਰਜ ਮੋਹਾਲੀ ਦੇ ਫੇਜ਼ -3 ਬੀ 1 ਵਿੱਚ ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿੱਚ ਹੋਵੇਗਾ। ਵਿਆਹ ਦੀ ਰਸਮ ਬਹੁਤ ਸਾਦੀ ਹੋਵੇਗੀ। ਇਸ ਸਮਾਰੋਹ ਵਿੱਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਈ ਦਿੱਗਜ ਨੇਤਾ ਵੀ ਨਜ਼ਰ ਆਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button