Breaking NewsD5 specialNewsPunjabTop News

CM ਦੀ ਰਿਹਾਇਸ਼ ਅੱਗੇ ਧਰਨੇ ਤੇ ਬੈਠੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਅੱਜ ਪੰਜਾਬ ਕਾਂਗਰਸ ਦੇ ਨੁਮਾਇੰਦਿਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਨਾ ਹੋਣ ਤੇ ਮੁੱਖ ਮੰਤਰੀ ਰਿਹਾਇਸ਼ ਦੇ ਅੰਦਰ ਹੀ ਧਰਨਾ ਲਗਾ ਦਿੱਤਾ ਗਿਆ ਹੈ।

CM ਮਾਨ ਦੀ ਕੋਠੀ ‘ਚ ਰਾਜਾ ਵੜਿੰਗ ਦੀ ਖੜਕੀ, ਪੁਲਿਸ ਨੂੰ ਮਾਰੇ ਸਿੱਧੇ ਧੱਕੇ! D5 Channel Punjabi

ਜਿਸ ਤੋਂ ਬਾਅਦ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਅਤੇ ਕਾਂਗਰਸੀ ਆਗੂਆਂ ਵਿਚਾਲੇ ਕਾਫੀ ਬਹਿਸ ਹੋਈ ਅਤੇ ਹੋਰ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੀਆਂ 2 ਬੱਸਾਂ ਵੀ ਬੁਲਾ ਲਈਆਂ ਗਈਆਂ ਹਨ। ਜਿਸ ਤੋਂ ਧਰਨੇ ਤੇ ਬੈਠੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button