Breaking NewsD5 specialNewsPunjabTop News

CM ਦੀ ਰਿਹਾਇਸ਼ ਦੇ ਬਾਹਰ ਧਰਨੇ ’ਤੇ ਬੈਠੇ ਕਾਂਗਰਸੀ ਆਗੂ

ਚੰਡੀਗੜ੍ਹ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰਨ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਪਹੁੰਚੇ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰਨ ‘ਤੇ ਇਹਨਾਂ ਆਗੂਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਮਾਰ ਲਿਆ ਹੈ।

ਫੜਿਆ ਗਿਆ Moose Wala ਦਾ ਕਾਤਲ? Goldy Brar ਨੂੰ ਲਿਆਉਣਗੇ ਪੰਜਾਬ | D5 Channel Punjabi

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਲੱਗ ਰਹੇ ਧਰਨੇ ਵਿਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਆਗੂ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button