PunjabTop News

CM ਨੇ ਬਹਿਬਲ ਇਨਸਾਫ਼ ਮੋਰਚੇ ‘ਚ ਬੈਠੀ ਸੰਗਤਾਂ ਨੂੰ ਕੀਤੀ ਅਪੀਲ, ਦਿੱਤਾ ਇਸ ਗੱਲ ਦਾ ਭਰੋਸਾ

ਚੰਡੀਗੜ੍ਹ : ਬੇਅਦਬੀ ਅਤੇ ਗੋਲੀਕਾਂਡ ਘਟਨਾਕ੍ਰਮ ‘ਚ ਇਨਸਾਫ਼ ਦੀ ਉਡੀਕ ‘ਚ ਬੈਠੀ ਸਿੱਖ ਬੈਠੀ ਸੰਗਤ ਵਲੋਂ ਲਗਾਏ ਗਏ ਬਹਿਬਲ ਇਨਸਾਫ਼ ਮੋਰਚੇ ਨੂੰ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ।

Amritpal Singh Wedding : ਵਿਆਹ ਬੰਧਨ ‘ਚ ਬੱਝੇ Bhai Amritpal Singh, ਦੇਖੋ ਵਿਆਹ ਦੀਆਂ ਖੂਬਸੂਰਤ ਤਸਵੀਰਾਂ

ਸਰਕਾਰ ਵਲੋਂ ਕੋਈ ਕਾਰਵਾਈ ਨਾ ਹੁੰਦੀ ਵੇਖ ਬਹਿਬਲ ਇਨਸਾਫ਼ ਮੋਰਚੇ ਨੇ 5 ਫਰਵਰੀ ਨੂੰ ਬਠਿੰਡਾ-ਅੰਮ੍ਰਿਤਸਰ ਨੈਸ਼ਨਲ-ਹਾਈਵੇ 54 ਜਾਮ ਕਰ ਦਿੱਤਾ ਸੀ। ਇਸ ਜਾਮ ਕਾਰਨ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਆ ਰਹੀਆਂ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਸੀ.ਐਮ. ਭਗਵੰਤ ਮਾਨ ਨੇ ਅੱਜ ਇਕ ਟਵੀਟ ਕਰਕੇ ਮੋਰਚੇ ਦੇ ਆਗੂਆਂ ਨੂੰ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹਣ ਦੀ ਅਪੀਲ ਕੀਤੀ ਹੈ।

Ram Rahim ਦੀ Parole ‘ਤੇ ਫ਼ੈਸਲਾ? ਫਸੀ ਸਰਕਾਰ! ਭਖਿਆ Kaumi Insaf Morcha, ਵੱਡਾ ਐਲਾਨ | D5 Channel Punjabi

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ, “ਪੰਜਾਬ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ.. ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ…ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜ਼ਿੰਮੇਦਾਰੀ ਹੈ..”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button