ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਅੱਜ ਇੰਡਸਟਰੀ ਨੂੰ ਲੈ ਕੇ ਵੱਡਾ ਐਲਾਨ ਕਰਨਗੇ। ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰ ਲਿਖਿਆ ਹੈ ਕਿ ਉਹ ਪੰਜਾਬ ਦੀ ਇੰਡਸਟਰੀ ਨੂੰ ਲੈ ਕੇ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਅੱਜ ਇੰਡਸਟਰੀ ਨੂੰ ਲੈ ਕੇ ਵੱਡਾ ਐਲਾਨ ਕਰਨਗੇ। ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰ ਲਿਖਿਆ ਹੈ ਕਿ ਉਹ ਪੰਜਾਬ ਦੀ ਇੰਡਸਟਰੀ ਨੂੰ ਲੈ ਕੇ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿਪੰ ਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੁਪਹਿਰ 12 ਵਜੇ ਤੋਂ ਬਾਅਦ ਲਾਈਵ ਹੋ ਕੇ ਇੰਡਸਟਰੀ ਬਾਰੇ ਵੱਡੇ ਐਲਾਨ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.