PunjabTop News

CM ਭਗਵੰਤ ਮਾਨ ਆਪਣੀ ਧਰਮ ਪਤਨੀ ਡਾ਼ ਗੁਰਪ੍ਰੀਤ ਕੌਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਸ੍ਰੀ ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਧਰਮ ਪਤਨੀ ਡਾ਼ ਗੁਰਪ੍ਰੀਤ ਕੌਰ ਦੇ ਨਾਲ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਜੀ ਵਿਖੇ ਨਤਮਸਤਕ ਹੋਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button