Breaking NewsD5 specialIndiaNewsPunjabTop News

CM ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ, ਕਿਹਾ-ਪੰਜਾਬੀ ਸੰਸਥਾ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਰੋਕਿਆ ਜਾਵੇ..

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਮੁੱਦਾ ਹੁਣ ਦਿਨੋਂ-ਦਿਨ ਭਖਦਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਸੂਬੇ ਦੇ ਵਿਦਿਆਰਥੀ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਉਹ ਪੰਜਾਬ ਸਰਕਾਰ ਨੂੰ ਇਸ ਕੇਂਦਰੀਕਰਨ ‘ਤੇ ਰੋਕ ਲਾਉਣ ਦੀ ਵੀ ਅਪੀਲ ਕਰ ਰਹੇ ਹਨ। ਇਸ ਦੇ ਨਾਲ ਹੀ ਸੀਐਮ ਮਾਨ ਨੇ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਵੀ ਲਿਖਿਆ ਹੈ।

ਲਾਰੈਂਸ ਬਿਸ਼ਨੋਈ ਕਰ ਗਿਆ ਉਹੀ ਕੰਮ, ਫਸਾ ਗਿਆ ਆਹ ਬੰਦੇ | D5 Channel Punjabi

ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਪੰਜਾਬ ਯੂਨੀਵਰਸਿਟੀ ਸਾਡੇ ਪੰਜਾਬ ਦੀ ਅਨਮੋਲ ਵਿਰਾਸਤ ਹੈ। ਇਹ ਪੰਜਾਬ ਦਾ ਅਹਿਮ ਹਿੱਸਾ ਹੈ। ਸੰਸਥਾ ਨਾਲ ਪੰਜਾਬੀਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਧਰਮਿੰਦਰ ਪ੍ਰਧਾਨ ਨੂੰ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਬੰਦ ਕਰਨ..ਇਹ ਸਾਡੇ ਮਾਣ ਦੀ ਗੱਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button