Breaking NewsPunjabPunjabTop News
CM ਭਗਵੰਤ ਮਾਨ ਨੂੰ ਮਿਲੀ Z+ ਸੁਰੱਖਿਆ
ਚੰਡੀਗੜ੍ਹ, 25 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰ ਸਰਕਾਰ ਵੱਲੋਂ ਸੁਰੱਖਿਆ ‘ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਕੇਂਦਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਜ਼ੈੱਡ ਪਲੱਸ ਸੁਰੱਖਿਆ ‘ਚ ਕਵਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਦੀ ਸੁਰੱਖਿਆ ਹਾਸਲ ਹੈ। ਪਰ ਹੁਣ ਸੀ ਆਰ ਪੀ ਐਫ ਦੀ ਟੀਮ ਵੀ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਵੇਗੀ।
ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘Z+’ ਸੀਆਰਪੀਐਫ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.