ਚੰਡੀਗੜ੍ਹ : ਹਾੜੀ ਸੀਜਨ ਵਿਚ ਮਾਰਕੀਟ ਫ਼ੀਸ ਘਟਾਉਣ ਸਣੇ ਕੇਂਦਰ ਸਰਕਾਰ ਦੇ ਹੋਰ ਫੈਸਲਿਆਂ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੇ ਸਵਾਲ ਕੀਤੇ ਹਨ ਤੇ ਇਨ੍ਹਾਂ ਨੂੰ ਸੂਬੇ ਦੇ ਕਿਸਾਨਾਂ ਨਾਲ ਵੱਡਾ ਧੱਕਾ ਦੱਸਿਆ ਹੈ।
ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ..ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜਨ ਚ ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਕਰ ਦਿੱਤੀ ਅਤੇ RDF 3% ਤੋਂ 0% ਕੀਤਾ …ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ RDF ਕੁੱਲ 1000 ਕਰੋੜ
ਕੈਪਟਨ,ਜਾਖੜ, ਮਨਪੀੑਤ ਬਾਦਲ,ਬੈਂਸ ਭਰਾ.ਰਾਣਾ…— Bhagwant Mann (@BhagwantMann) May 4, 2023
ਉਨ੍ਹਾਂ ਇਸ ਬਾਬਤ ਟਵੀਟ ਕਰਦਿਆਂ ਕਿਹਾ ਕਿ “ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ..ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜਨ ਚ ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਕਰ ਦਿੱਤੀ ਅਤੇ RDF 3% ਤੋਂ 0% ਕੀਤਾ …ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ RDF ਕੁੱਲ 1000 ਕਰੋੜ ਕੈਪਟਨ,ਜਾਖੜ, ਮਨਪੀੑਤ ਬਾਦਲ,ਬੈਂਸ ਭਰਾ.ਰਾਣਾ ਸੋਢੀ,ਕਾਂਗੜ,ਫ਼ਤਿਹਜੰਗ ਬਾਜਵਾ,ਇੰਦਰ ਅਟਵਾਲ ਜੋ ਨਵੇਂ ਨਵੇਂ ਭਾਜਪਾਈ ਬਣੇ ਨੇ ਇੰਨਾਂ ਚ ਹਿੰਮਤ ਹੈ ਕਿ ਇਸ ਨੁਕਸਾਨ ਦਾ ਮੁੱਦਾ ਮੋਦੀ ਜੀ ਕੋਲ ਚੁੱਕਣਗੇ ???”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.