Breaking NewsD5 specialNewsPunjabTop News

CM ਭਗਵੰਤ ਮਾਨ ਨੇ MSP ਕਮੇਟੀ ‘ਚ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ PM ਮੋਦੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਲਿਖਿਆ ਪੱਤਰ

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਐਸਪੀ ਕਮੇਟੀ ‘ਚ ਪੰਜਾਬ ਦੀ ਬਣਦੀ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ।

MSP News : ਲਓ! MSP ਕਮੇਟੀ ਦਾ ਅਸਲ ਸੱਚ ਆਇਆ ਬਾਹਰ! ਅੰਦੋਲਨ ਦਾ ਵਿਰੋਧ ਕਰਨ ਵਾਲੇ ਸ਼ਾਮਿਲ! | D5 Channel Punjabi

ਇਸ ਸੰਬੰਧੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button