Breaking NewsPunjabTop News

CM ਭਗੰਵਤ ਮਾਨ ਨੇ ਸਾਬਕਾ ਮੁੱਖ ਮੰਤਰੀ ਨੂੰ ਦਿੱਤਾ 31 ਮਈ ਤੱਕ ਦਾ ਅਲਟੀਮੇਟਮ, 31 ਮਈ 2 ਵਜੇ ਤੱਕ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਤਾਂ ਫੇਰ…

ਚੰਡੀਗੜ੍ਹ : CM ਭਗੰਵਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਵਿਚ ਜਾਣਕਾਰੀ ਜਨਤਕ ਕਰਨ ਲਈ 31 ਮਈ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ। ਹਲਾਂਕਿ ਸਾਬਕਾ ਮੁੱਖ ਮੰਤਰੀ ਚੰਨੀ ਪਹਿਲਾ ਹੀ ਇਹ ਕਹਿ ਚੁੱਕੇ ਹਨ ਕਿ ਉਨ੍ਹਾਂ ਉਪਰ ਲੱਗੇ ਦੋਸ਼ ਝੁੱਠੇ ਹਨ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ “ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button