PunjabPunjabTop News

CM ਮਾਨ ਅੱਜ ਕਰਨਗੇ ਪ੍ਰੈਸ ਕਾਨਫ਼ਰੰਸ, ਸਰਕਾਰ ਵਲੋਂ ਕੀਤੇ ਕੰਮਾਂ ਦੀ ਦੇਣਗੇ ਜਾਣਕਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਨਿਵਾਸ ਸਥਾਨ ‘ਤੇ ਪ੍ਰੈਸ ਕਾਨਫ਼ਰੰਸ ਕਰਨਗੇ। ਇਸ ਦੌਰਾਨ ਉਹ ਪਿਛਲੇ ਚਾਰ ਸਾਲਾਂ ਵਿਚ ਆਪਣੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦੇਣਗੇ। ਸਿਹਤ ਮੰਤਰੀ ਬਲਬੀਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ। ਉਹ ਸੂਬਾ ਸਰਕਾਰ ਦੀਆਂ ਨਵੀਆਂ ਯੋਜਨਾਵਾਂ ‘ਤੇ ਵੀ ਚਰਚਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਾਰੇ ਵਿਭਾਗ ਆਪਣੇ ਰਿਪੋਰਟ ਕਾਰਡ ਪੇਸ਼ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button