PunjabTop News

CM ਮਾਨ ਅੱਜ ਰੱਖਣਗੇ ਗੁਰਦੁਆਰਾ ਮਸਤੂਆਣਾ ਸਾਹਿਬ ਨਜ਼ਦੀਕ ਬਣਨ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਮਸਤੂਆਣਾ ਸਾਹਿਬ ਨਜ਼ਦੀਕ ਬਣਨ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕਰਨਗੇ।

ਪੁਲਿਸ ਦਾ ਵੱਡਾ ਐਕਸ਼ਨ, ਹੁਣ ਗੈਂਗਸਟਰਾਂ ਦਾ ਹੋਊ ਸਫਾਇਆ! ਗੋਲਡੀ ਬਰਾੜ ਦਾ ਲਗੂ ਨੰਬਰ! D5 Channel Punjabi

ਇਸ ਉਪਰੰਤ 10.30 ਵਜੇ ਮੁੱਖ ਮੰਤਰੀ ਸਰਕਾਰੀ ਸਕੂਲ ਬੇਨੜਾ ਦੇ ਗਰਾਊਂਡ ਵਿਖੇ 72ਵੇਂ ਵਣ ਮਹਾਂਉਤਸਵ ਦਾ ਆਗਾਜ਼ ਕਰਨਗੇ ਅਤੇ ਇਸ ਉਪਰੰਤ ਕਰੀਬ 11 ਵਜੇ ਪ੍ਰਿੰਸ ਵਿਲੇ ਪੈਲੇਸ ਧੂਰੀ ਵਿਖੇ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਰੋਕਥਾਮ ਸੰਬੰਧੀ ਰਾਜ ਪੱਧਰੀ ਜਾਗਰੂਕਤਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button