PunjabTop News

ਆਜ਼ਾਦੀ ਦਿਹਾੜੀ ਮੌਕੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਲੁਧਿਆਣਾ : ਆਜ਼ਾਦੀ ਦਿਹਾੜੀ ਮੌਕੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਉਦੋਂ ਹਿਰਾਸਤ ‘ਚ ਲੈ ਲਿਆ ਗਿਆ ਜੱਦੋਂ ਪ੍ਰਦਰਸ਼ਨਕਾਰੀ ਸਮਾਗਮ ਵਾਲੀ ਥਾਂ ਗੁਰੂ ਨਾਨਕ ਸਟੇਡੀਅਮ ਵੱਲ ਕੁਚ ਕਰ ਰਹੇ ਸੀ।

ਲਾਲ ਕਿਲ੍ਹੇ ਵਾਲੀ ਵੀਡੀਓ ’ਤੇ ਲਾਲਜੀਤ ਭੁੱਲਰ ਦਾ ਧਾਕੜ ਬਿਆਨ! ਮੈਂ ਕਿਸਾਨ ਦਾ ਪੁੱਤ ਹਾਂ। ਹਾਂ, ਗਿਆ ਸੀ ਦਿੱਲੀ,

ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਗਈ, ਪਰ ਜਦੋਂ ਪ੍ਰਦਰਸ਼ਨਕਾਰੀ ਨਾ ਮੰਨੇ ਤਾਂ ਪੁਲਿਸ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button