Breaking NewsD5 specialNewsPunjabTop News

CM ਮਾਨ ਦਾ ਨਵਾਂ ਫ਼ਰਮਾਨ ਜਾਰੀ, ਵਿਧਾਇਕਾਂ ਤੇ ਮੰਤਰੀਆਂ ਕੋਲੋਂ ਮੰਗਿਆ ਨਿੱਜੀ ਸੁਰੱਖਿਆ ਵਾਹਨਾਂ ਦਾ ਹਿਸਾਬ

ਚੰਡੀਗੜ੍ਹ : ਮਾਨ ਸਰਕਾਰ ਦੇ ਵੱਲੋਂ ਨਵਾਂ ਹੁਕਮ ਜਾਰੀ ਕਰਦਿਆਂ ਹੋਇਆ ਮੰਤਰੀਆਂ ਅਤੇ ਵਿਧਾਇਕਾਂ ਦੇ ਕੋਲੋਂ ਨਿੱਜੀ ਸੁਰੱਖਿਆ ਵਾਹਨਾਂ ਦਾ ਹਿਸਾਬ ਦੋ ਦਿਨਾਂ ਦੇ ਅੰਦਰ ਅੰਦਰ ਮੰਗਿਆ ਹੈ। ਸਰਕਾਰ ਦੁਆਰਾ ਜਾਰੀ ਕੀਤੇ ਗਏ ਪੱਤਰ ਦੇ ਮੁਤਾਬਿਕ ਆਪ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਵਿਧਾਇਕਾਂ ਨੂੰ ਮਿਲਦੀ ਨਿੱਜੀ ਸੁਰੱਖਿਆ ਸਬੰਧੀ ਸੂਚਨਾ ਦੇਣ ਲਈ ਕਿਹਾ ਸੀ, ਜੋ ਕਿ ਬਹੁਤੇ ਵਿਧਾਇਕਾਂ ਦੇ ਵੱਲੋਂ ਹੁਣ ਤੱਕ ਨਹੀਂ ਦਿੱਤੀ ਗਈ।

Chandigarh ਦੀ ਕੁੜੀ ਦੀ ਸਕੂਟਰੀ ਚੋਂ ਮਿਲਿਆ ਨਾਂ ਦੱਸਣ ਯੋਗ ਸਮਾਨ! ਪੁਲਿਸ ਵੀ ਹੋਈ ਬੇਸ਼ਰਮ | D5 Channel Punjabi

ਸਰਕਾਰ ਨੇ ਹੁਣ ਨਵਾਂ ਪੱਤਰ ਜਾਰੀ ਕਰਕੇ ਕਿਹਾ ਹੈ ਕਿ, ਵਿਧਾਇਕਾਂ ਅਤੇ ਮੰਤਰੀਆਂ ਨੁੰ ਦਿੱਤੀ ਜਾਣ ਵਾਲੀ ਨਿੱਜੀ ਸੁਰੱਖਿਆ ਵਾਹਨਾਂ ਦਾ ਵੇਰਵਾ (ਸਮੇਤ ਔਸਤਨ ਖ਼ਰਚਾ) ਸਬੰਧੀ ਲੋੜੀਂਦੀ ਸੂਚਨਾ ਪੱਤਰ ਜਾਰੀ ਹੋਣ ਦੀ ਮਿਤੀ ਤੋਂ ਠੀਕ 2 ਦਿਨਾਂ ਦੇ ਅੰਦਰ ਅੰਦਰ ਹਰ ਹਾਲਤ ਵਿੱਚ ਸਰਕਾਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ।

WhatsApp Image 2022 05 13 at 1.40.55 PM

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button