PunjabTop News

CM ਮਾਨ ਦਾ ਵੱਡਾ ਐਲਾਨ, ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ; ਇਸ ਉਮਰ ਵਾਲੇ ਨੌਜਵਾਨ ਲੈ ਸਕਣਗੇ ਹਿੱਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੌਰਾਨ ਮਾਨ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਇਕ ਵੱਡਾ ਐਲਾਨ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨ ਜਾ ਰਹੇ ਹਨ। ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ।
ਮੁਕਾਬਲੇ ਦਾ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹੋਵੇਗਾ। ਇਸ ਵਿੱਚ ਜਿੱਤਣ ਵਾਲੇ ਮੁਕਾਬਲੇਬਾਜ਼ ਨੂੰ ਇਕ ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਸਰਕਾਰ ਵੱਲੋਂ ਇਸ ਮੁਕਾਬਲੇ ਸਬੰਧੀ ਹੋਰ ਵੇਰਵੇ ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੇ ਕੀਤੇ ਜਾਣ ਦੀ ਸੰਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button