Breaking NewsD5 specialIndiaNewsTop News
CM ਮਾਨ ਦੀ ਕਾਰਵਾਈ ਤੋਂ ਬਾਅਦ ਕੇਜਰੀਵਾਲ ਦਾ ਟਵੀਟ, ਕਿਹਾ ਤੁਹਾਡੇ ‘ਤੇ ‘ਮਾਣ’ ਭਗਵੰਤ ਮਾਨ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਟਵੀਟ ਕਰਕੇ ਲਿਖਿਆ ਗਿਆ ਕਿ ”ਤੁਹਾਡੇ ‘ਤੇ ਮਾਣ ਹੈ ਭਗਵੰਤ। ਤੁਹਾਡੀ ਕਾਰਵਾਈ ਨੇ ਮੇਰੀਆਂ ਅੱਖਾਂ ਵਿਚ ਹੰਝੂ ਲਿਆ ਦਿੱਤੇ ਹਨ। ਅੱਜ ਪੂਰਾ ਦੇਸ਼ ‘ਆਪ’ ‘ਤੇ ਮਾਣ ਮਹਿਸੂਸ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਦੇ ‘ਤੇ ਇਕ ਫ਼ੀਸਦੀ ਕਮਿਸ਼ਨ ਲੈਣ ਦੇ ਇਲਜ਼ਾਮ ਲੱਗੇ ਹਨ।
Proud of you Bhagwant. Ur action has brought tears to my eyes.
Whole nation today feels proud of AAP https://t.co/glg6LxXqgs
— Arvind Kejriwal (@ArvindKejriwal) May 24, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.