Breaking NewsD5 specialIndiaNewsPunjabTop News

CM ਮਾਨ ਦੀ ਥਾਂ ਹਰਪਾਲ ਚੀਮਾ ਅਮਿਤ ਸ਼ਾਹ ਨੂੰ ਮਿਲਣ ਲਈ ਪੰਜਾਬ ਵਫਦ ਦੀ ਕਰਨਗੇ ਅਗਵਾਈ

ਚੰਡੀਗੜ੍ਹ/ਨਵੀਂ ਦਿੱਲੀ : ਮੁੱਖ ਮੰਤਰੀ ਭਗਵੰਤ ਮਾਨ ਦੀ ਥਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 9 ਜੁਲਾਈ ਨੂੰ ਜੈਪੁਰ ਵਿਖੇ ਹੋਣ ਵਾਲੀ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਭਾਗ ਲੈਣ ਲਈ ਪੰਜਾਬ ਰਾਜ ਦੇ ਵਫ਼ਦ ਦੀ ਅਗਵਾਈ ਕਰਨਗੇ।

ਸਿਮਰਨਜੀਤ ਮਾਨ ਨੇ ਕੀਤਾ ਪਹਿਲਾਂ ਵੱਡਾ ਐਲਾਨ! ਬਾਦਲ ਪਰਿਵਾਰ ਦੇ ਉੱਡੇ ਹੋਸ਼? D5 Channel Punjabi

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਜਿੱਥੇ ਸੁਰੱਖਿਆ, ਸੜਕ, ਆਵਾਜਾਈ, ਉਦਯੋਗ, ਪਾਣੀ, ਬਿਜਲੀ ਅਤੇ ਸਾਂਝੇ ਹਿੱਤਾਂ ਦੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਭਗਵੰਤ ਮਾਨ ਨੇ ਹੁਣੇ ਹੀ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾ ਲਿਆ ਹੈ। ਜਿਸ ਕਾਰਨ ਉਹ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button