Breaking NewsD5 specialNewsPunjabTop News

CM ਮਾਨ ਦੀ ਭੈਣ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਈ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ(ਅਮ੍ਰਿਤਸਰ )ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਬਗੈਰ ਕਿਸੇ ਨੇ ਅਜੇ ਪੱਤੇ ਨਹੀਂ ਖੋਲੇ ਪਰ ਬੀਤੀ ਰਾਤ ਸੰਗਰੂਰ ਦੇ ਮਹਾਂਬੀਰ ਚੌਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਸੰਬੰਧੀ ਲੱਗੇ ਪੋਸਟਰਾਂ ਤੋਂ ਬਾਅਦ ਇਕ ਵਾਰ ਫਿਰ ਮਨਪ੍ਰੀਤ ਕੌਰ ਦੇ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਦਾ ਮਾਹੌਲ ਗਰਮ ਹੋ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button