Breaking NewsD5 specialIndiaNewsPunjabTop News

CM ਮਾਨ ਦੇ ਵਿਆਹ ‘ਚ ਸ਼ਾਮਲ ਹੋਣ ਲਈ ਮੋਹਾਲੀ ਏਅਰਪੋਰਟ ਤੋਂ ਰਵਾਨਾ ਹੋਏ ਕੇਜਰੀਵਾਲ

ਚਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੋਹਾਲੀ ਹਵਾਈ ਅੱਡਾ ਤੋਂ ਰਵਾਨਾ ਹੋ ਚੁੱਕੇ ਹਨ। ਇੱਥੇ ਪਹੁੰਚਣ ਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲੋਕ ਸੰਪਰਕ ਮੰਤਰੀ ਅਮਨ ਅਰੋੜਾ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਤੇ ਹੋਰ ਉੱਚ ਪੁਲਿਸ ਅਧਿਕਾਰੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਨੂੰ ਵਿਆਹ ਦੀ ਮੁਬਾਰਕਬਾਦ ਦਿੱਤੀ ਤੇ ਉਹ ਮੁੱਖ ਮੰਤਰੀ ਰਿਹਾਇਸ਼ ਲਈ ਰਵਾਨਾ ਹੋ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button