Breaking NewsD5 specialNewsPunjabTop News

CM ਮਾਨ ਨੂੰ ਕਰਵਾਇਆ ਗਿਆ ਹਸਪਤਾਲ ‘ਚ ਦਾਖਲ

ਚੰਡੀਗੜ੍ਹ: ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ।ਦੱਸਿਆ ਜਾ ਰਿਹਾ ਹੈ ਕਿ CM ਮਾਨ ਨੂੰ ਪੇਟ ਦਰਦ ਦੀ ਸ਼ਿਕਾਇਤ ਸੀ| ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਰੁਟੀਨ ਚੈੱਕਅਪ ਕੀਤਾ ਜਾਵੇਗਾ। ਰੁਟੀਨ ਚੈਕਿੰਗ ਤੋਂ ਬਾਅਦ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਸੀ.ਐੱਮ. ਮਾਨ ਹਸਪਤਾਲ ਤੋਂ ਘਰ ਪਰਤਣਗੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਖਲ ਹੋਣ ਤੋਂ ਕੁਝ ਘੰਟੇ ਪਹਿਲਾਂ ਉਨ੍ਹਾਂ ਦੇ ਟਵਿੱਟਰ ਅਕਾਊਂਟ ਤੋਂ ਇਕ ਪੋਸਟ ਵੀ ਪਾਈ ਗਈ ਸੀ ਪਰ ਉਦੋਂ ਉਨ੍ਹਾਂ ਆਪਣੀ ਸਿਹਤ ਬਾਰੇ ਕੁਝ ਨਹੀਂ ਦੱਸਿਆ ਪਰ ਹੁਣ ਖ਼ਬਰ ਆਈ ਹੈ ਕਿ ਭਗਵੰਤ ਮਾਨ ਨੂੰ ਦਿੱਲੀ ਦੇ ਅਪੋਲੋ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਰੁਟੀਨ ਚੈੱਕਅਪ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button