ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਅੱਜ ਜਨਮ ਦਿਨ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੌਰਾਨ ਭਗਵੰਤ ਮਾਨ ਨੇ ਲਿਖਿਆ ਕਿ “ਉਹ ਆਦਮੀ ਜਿਸਨੇ ਭਾਰਤ ਵਿੱਚ ਰਾਜਨੀਤੀ ਨੂੰ ਬਦਲਿਆ ਅਤੇ ਆਮ ਆਦਮੀ ਨੂੰ ਬਦਲਾਅ ਦੀ ਅਗਵਾਈ ਕਰਨ ਲਈ ਸ਼ਕਤੀ ਦਿੱਤੀ – ਮੈਂ ਉਸਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦਾ ਹਾਂ। ਪ੍ਰਮਾਤਮਾ ਤੁਹਾਨੂੰ ਦੇਸ਼ ਦੀ ਸੇਵਾ ਕਰਨ ਲਈ ਲੰਬੀ ਉਮਰ ਬਖਸ਼ੇ।“
The man who transformed politics in India and empowered common man to lead the change – I wish him a very happy birthday. May god bless him with a long life to serve the country. @ArvindKejriwal pic.twitter.com/5tCdxdluP6
— Bhagwant Mann (@BhagwantMann) August 16, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.