Breaking NewsD5 specialNewsPunjabSportsTop News

CM ਮਾਨ ਨੇ ਕੁਸ਼ਤੀ ਚੈਂਪੀਅਨਸ਼ਿਪ ‘ਚ ਕਾਂਸੀ ਤਮਗਾ ਜਿੱਤਣ ਤੇ ਜਸਪੂਰਨ ਸਿੰਘ ਨੂੰ ਦਿੱਤੀ ਵਧਾਈ

ਚੰਡੀਗੜ੍ਹ: ਇਟਲੀ ਵਿਖੇ ਚੱਲ ਰਹੀ ਅੰਡਰ 17 ਕੁਸ਼ਤੀ ਚੈਂਪੀਅਨਸ਼ਿਪ ‘ਚ ਭਾਰਤ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਕਾਂਸੀ ਤਮਗਾ ਜਿੱਤਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਸਪੂਰਨ ਸਿੰਘ ਨੂੰ ਵਧਾਈ ਦਿੱਤੀ ।

CM Mann ਲਈ ਮਾੜੀ ਖ਼ਬਰ, AAP Leader ਦਾ ਗੋਲੀਆਂ ਮਾਰ ਕੀਤਾ ਕਤਲ! | D5 Channel Punjabi

ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ ਕਿ “ਇਟਲੀ ਵਿਖੇ ਚੱਲ ਰਹੀ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੂੰ ਕਾਂਸੀ ਦਾ ਤਮਗਾ ਜਿੱਤਣ ‘ਤੇ ਬਹੁਤ-ਬਹੁਤ ਮੁਬਾਰਕਾਂ… ਖ਼ੁਸ਼ੀ ਹੋਈ ਪਹਿਲਵਾਨੀ ‘ਚ ਪੰਜਾਬ ਨੇ ਫਿਰ ਤੋਂ ਆਪਣਾ ਲੋਹਾ ਮਨਵਾਇਆ…ਸਾਡੀ ਵਿਰਾਸਤੀ ਖੇਡ ਪਹਿਲਵਾਨੀ ‘ਚ ਪੰਜਾਬ ਸਮੇਤ ਭਾਰਤ ਦਾ ਨਾਮ ਰੌਸ਼ਨ ਕਰਨ ‘ਤੇ ਮੁਬਾਰਕਬਾਦ…ਭਵਿੱਖ ਲਈ ਸ਼ੁਭਕਾਮਨਾਵਾਂ…।“

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button