Breaking NewsD5 specialInternationalNewsPunjabTop News

CM ਮਾਨ ਨੇ ਕੈਨੇਡਾ ‘ਚ ਭਾਰਤੀ ਮਸਲਿਆਂ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ 

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ‘ਚ ਭਾਰਤੀ ਮਸਲਿਆਂ ਦੇ ਹਾਈ ਕਮਿਸ਼ਨਰ HCCanInd ਨਾਲ ਮੁਲਾਕਾਤ ਦੌਰਾਨ ਚਰਚਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਗੈਂਗਸਟਰ ਕੈਨੇਡਾ ਬੈਠੇ ਪੰਜਾਬ ਦਾ ਮਾਹੌਲ ਖ਼ਰਾਬ ਕਰਦੇ ਹਨ, ਉਨ੍ਹਾਂ ਨੂੰ ਕਿਸੇ ਤਰੀਕੇ ਨਾਲ ਫੜ੍ਹ ਕੇ ਪੰਜਾਬ ਲਿਆਇਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button