Breaking NewsD5 specialNewsPunjabTop News

CM ਮਾਨ ਨੇ ਖੰਨਾ ਟਰੌਮਾ ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਮ ਤੇ ਰੱਖਣ ਦੀ ਵਿਭਾਗ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਖੰਨਾ ਸਥਿਤ ਟਰੌਮਾ ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਰੱਖਣ ਦੀ ਸਰਕਾਰੀ ਵਿਭਾਗ ਨੂੰ ਇਸਦੀ ਮਨਜ਼ੂਰੀ ਦੇ ਦਿੱਤੀ ਹੈ।

ਸੀਐੱਮ ਮਾਨ ਨੂੰ ਪੈ ਗਿਆ ਘੇਰਾ, ਕਿਸਾਨਾਂ ਨੇ ਪਾਤਾ ਗਾਹ ||

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਕਿਹਾ ਕਿ “ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ… ਹੁਣ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (ਠਰਉਮੳ) ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਹੋਵੇਗਾ…ਜਿਸਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਹੈ…”।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button