IndiaPunjabTop News

CM ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 10 ਸਤੰਬਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਰਾਸ਼ਟਰਪਤੀ ਨੂੰ ਪੰਜਾਬ ਦੇ ਕਲਚਰ ਅਤੇ ਖਾਣਪੀਣ ਦਿਖਾਇਆ ਜਾਏਗਾ। ਭਗਵੰਤ ਮਾਨ ਨੇ ਕਿਹਾ ਕਿ ਛੇਤੀ ਹੀ ਰਾਸ਼ਟਰਪਤੀ ਪੰਜਾਬ ਆ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button