PunjabTop News

CM ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਲਟੀਮੇਟਮ ਦਾ ਟਵੀਟ ਕਰ ਦਿੱਤਾ ਜਵਾਬ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਸਰਕਾਰ ਨੂੰ ਫੜੇ ਸਿੱਖ ਨੌਜਵਾਨ ਛੱਡਣ ਵਾਸਤੇ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ।

ਅੱਜ ਮੁੱਖ ਮੰਤਰੀ ਨੇ ਟਵੀਟ ਕੀਤਾ ਹੈ ਕਿ ’’ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ’’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button